29/03/2026
ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ 295 ਸੰਯੁਕਤ ਪਰਿਵਾਰ ਪੰਜਾਬ ਵੱਲੋਂ ਸ਼ਹੀਦ ਊਧਮ ਸਿੰਘ ਦੀ ਧਰਤੀ ਸੁਨਾਮ ਵਿਖੇ ਰੋਸ ਰੈਲੀ ਵਿੱਚ ਪੰਜਾਬ ਦੇ ਮੀਤ ਪ੍ਰਧਾਨ ਅਮਰਜੀਤ ਸਿੰਘ ਕੁੱਕੂ ਪੰਜਾਬ ਦੇ ਮੀਡੀਆ ਇੰਚਾਰਜ ਡਾਕਟਰ ਮਿੱਠੂ ਮੁਹੰਮਦ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਲਾਭ ਸਿੰਘ ਮੰਡੇਰ ਜ਼ਿਲ੍ਹਾ ਬਰਨਾਲਾ ਦੇ ਜੁਆਇਟ ਸਕੱਤਰ ਚਮਕੌਰ ਸਿੰਘ ਜੈਮਲ ਸਿੰਘ ਵਾਲਾ ਬਲਾਕ ਸ਼ਹਿਣਾ ਦੇ ਪ੍ਰਧਾਨ ਜਸਵੰਤ ਸਿੰਘ ਨੱਤ ਤੇ ਬਲਾਕ ਸ਼ਹਿਣਾ ਜੁਝਾਰੂ ਡਾਕਟਰ ਸਾਥੀਆਂ ਭਰਵੀਂ ਹਾਜ਼ਰੀ ਵਿੱਚ ਸ਼ਾਮਲ ਹੋਏ ।