15/08/2026
ਰਾਮਗੜ੍ਹੀਆ ਅਕਾਲ ਜਥੇਬੰਦੀ ਦੇ ਮੁੱਖ ਦਫਤਰ ਸੰਤ ਆਸ਼ਰਮ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸ਼੍ਰੀ ਹੈਪੀ ਬਾਬਾ ਜੀ ਛਪਾਰ ਵਾਲੇ ਪਹੁੰਚੇ ਕੌਮੀ ਸੰਚਾਲਕ ਹਰਜੀਤ ਸਿੰਘ ਰਾਮਗੜ੍ਹੀਆ ਜੀ ਵੱਲੋਂ ਨਿੱਘਾ ਸਵਾਗਤ ਅਤੇ ਵਿਸ਼ੇਸ਼ ਸਨਮਾਨ ਕੀਤਾ ਗਿਆ।
#ramgarhia