22/08/2025
ਪ੍ਰਸਿੱਧ ਕਾਮੇਡੀਅਨ ਜਸਵਿੰਦਰ ਭੱਲਾ ਜੀ ਦੇ ਸਦੀਵੀਂ ਵਿਛੋੜੇ ਦੀ ਖਬਰ ਬੇਹੱਦ ਦੁਖਦਾਈ ਹੈ। ਉਹਨਾਂ ਆਪਣੀ ਕਲਾ ਨਾਲ ਦੁਨੀਆਂ ਭਰ ਵਿੱਚ ਵੱਡਾ ਨਾਮ ਕਮਾਇਆ। ਗੁਰੂ ਸਾਹਿਬ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਿਸ਼ ਕਰਨ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ।